ਮਾਰਚ ਦੀ ਸ਼ੁਰਵਾਤ ਚ ਘਰੇਲੂ LPG ਸਿਲੰਡਰ ਦੀ ਕੀਮਤ ਚ 50 ਰੁ. ਹੋਇਆ ਵਾਧਾ

01/03/2023 | Public Times Bureau | National

14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਚ ਹੁਣ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2119.50 ਰੁਪਏ ਚ ਮਿਲੇਗਾ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਮਾਰਚ ਦੇ ਪਹਿਲੇ ਦਿਨ ਹੀ ਮਹਿੰਗਾਈ ਨੂੰ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਮਹੀਨੇ ਦੇ ਪਹਿਲੇ ਦਿਨ ਹੀ 50 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਹੋਲੀ ਤੋਂ ਪਹਿਲਾਂ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਚ ਹੁਣ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2119.50 ਰੁਪਏ ਚ ਮਿਲੇਗਾ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

In The Beginning Of March The Price Of A Domestic Lpg Cylinder Was Increased By Rs Increased


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App