ਸਾਬਕਾ ਮੁੱਖ ਮੰਤਰੀ ਅਤੇ ਨਵੇਂ ਬਣੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਜਿੰਨਾ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਆਮਦਨ ਵਸੀਲਿਆਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ , ਅਤੇ ਹੁਣ ਅਗਾਊਂ ਜ਼ਮਾਨਤ ਅਰਜ਼ੀ ਪਟਿਆਲਾ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਵੱਲੋਂ ਖਾਰਜ ਕਰ ਦਿੱਤੇ ਗਈ ਹੈ । ਦੱਸਣ ਯੋਗ ਹੈ ਕਿ ਭਰਤ ਇੰਦਰ ਸਿੰਘ ਚਾਹਲ ਦੀਆਂ ਵੱਖ ਵੱਖ ਪ੍ਰਾਪਰਟੀਆਂ ਜਿਨ੍ਹਾਂ ਵਿਚ ਸ਼ਾਪਿੰਗ ਮਾਲ ਤੇ ਇੱਕ ਲਗਜ਼ਰੀ ਮੈਰਿਜ ਪੈਲਿਸ ਵੀ ਜਾਂਚ ਚ ਸ਼ਾਮਲ ਹਨ। ਵਿਜੀਲੈਂਸ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਵੀ ਕੱਢੇਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਪੋਸਟਰ ਵੀ ਚਿਪਕਾਏ, ਪਰ ਭਾਰਤ ਇੰਦਰ ਚਾਹਲ ਜਾਂਚ ਵਿੱਚ ਸ਼ਾਮਲ ਹੋਰਹੇਅਤੇ ਉਨ੍ਹਾਂ ਆਪਣਾ ਮੈਡੀਕਲ ਸਰਟੀਫਿਕੇਟ ਭੇਜਿਆ ਜਾ ਰਿਹਾ ਹੈ।
Captain s Advisor Bharatinder Singh Chahal s Anticipatory Bail Application Rejected By The Court
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)