PSEB ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਗਗਨਦੀਪ ਕੌਰ ਨੇ ਪ੍ਰਾਪਤ ਕੀਤੇ 100 ਫ਼ੀਸਦੀ ਅੰਕ

26/05/2023 | Public Times Bureau |

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਵਲੋਂ ਐਲਾਨ ਦਿੱਤਾ ਗਿਆ। ਇਸ ਵਿਚ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

Pseb Board Declared 10th Class Result Gagandeep Kaur Got 100 Percent Marks


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App