Cm ਮਾਨ ਦਾ ਗਵਰਨਰ ਨੂੰ ਦੋ ਟੁੱਕ ਜਵਾਬ ਮੈਂ ਲੋਕਾਂ ਨੂੰ ਜਵਾਬਦੇਹ, ਤੁਹਾਨੂੰ ਨਹੀਂ

ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..




