ਬਾਲੀਵੁੱਡ ਦੀ ਪਿਆਰੀ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਮੰਮੀ-ਪਾਪਾ ਬਣ ਗਏ ਹਨ,

ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਕਪਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜਿਸ ਤੋਂ ਬਾਅਦ Fans ਅਤੇ ਬਾਲੀਵੁੱਡ ਦੇ ਦੋਸਤਾਂ ਨੇ ਵਧਾਈ ਵਾਲੇ ਮੈਸਜ ਅਤੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ ।