ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮਨਪ੍ਰੀਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
A 24 year old Punjabi Youth Who Went To Canada 4 Years Ago Died Due To A Heart Attack
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)