ਨੀਰਵ ਮੋਦੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। ਬ੍ਰਿਟਿਸ਼ ਅਦਾਲਤ ਨੇ ਮੰਗਲਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਪੰਜਵੀਂ ਵਾਰ ਖਾਰਜ ਕਰ ਦਿੱਤੀ। ਨੀਰਵ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿੱਚ ਹੈ। ਲੰਬੀ ਕੈਦ ਦਾ ਹਵਾਲਾ ਦਿੰਦਿਆਂ ਉਸ ਨੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਇਸ ਵਾਰ ਵੀ ਰੱਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨੀਰਵ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ‘ਚ ਸੁਣਵਾਈ ਦੌਰਾਨ ਮੌਜੂਦ ਨਹੀਂ ਸੀ।
Court Rejects Nirav Modi s Bail Plea For The Fifth Time
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)