ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਡਰੋਨ ਬਰਾਮਦ

ਬੀ ਓ ਪੀ ਸ਼ੇਰਪੁਰ ਤੋਂ ਬੀ ਐਸ ਐਫ ਦੇ ਜੁਆਨਾ ਨੇ ਬਰਾਮਦ ਕੀਤਾ ਪਾਕਿਸਤਾਨੀ ਡਰੋਨ

ਦੇਰ ਡਰੋਨ ਦੀ ਹਲਚਲ ਤੇ ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਫਾਇਰਿੰਗ ਕਰਕੇ ਹੇਠਾਂ ਸੁੱਟਿਆ

07/06/2024 | Public Times Bureau | Amritsar

ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ੇਰਪੁਰ ਤੇ ਬੀਐਸਐਫ ਦੇ ਜਵਾਨਾਂ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਗਿਆ |


ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸ਼ਰਧਾ ਅਧੀਨ ਆਉਂਦੀ ਬੀਓਪੀ ਸ਼ੇਰਪੁਰ ਤੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕਰਕੇ ਉਸ ਨੂੰ ਹੇਠਾਂ ਸੁੱਟਿਆ ਗਿਆ | ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ |

Pakistani drone recovered from india pakistan border


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App