ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦਿਆਂ ਹੋਇਆਂ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ ਐਫਆਈਆਰ ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦਿਆਂ ਹੋਇਆਂ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ ਐਫਆਈਆਰ ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ।
Sc Orders All States Against Hate Speech Can File Fir Without Complaint
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)