ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਨੇ ਘਰ ਵਾਪਸੀ ਕਰ ਲਈ ਹੈ। ਕੰਗ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕਾ ਅਰਜਨ ਖੜਗੇ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਯੋਗੇਂਦਰ ਯਾਦਵ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।ਚੇਤੇ ਰਹੇ ਕਿ ਜਗਮੋਹਣ ਸਿੰਘ ਕੰਗ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਕਾਂਗਰਸ ਤੋਂ ਟਿਕਟ ਦੇ ਪ੍ਰਮੁੱਖ ਦਾਵੇਦਾਰ ਸਨ ਪਰ ਪਾਰਟੀ ਨੇ ਕੰਗ ਦੀ ਟਿਕਟ ਕੱਟ ਕੇ ਵਿਜੇ ਕੁਮਾਰ ਟਿੰਕੂ ਨੂੰ ਟਿਕਟ ਦੇ ਦਿੱਤੀ ਸੀ ਜਿਸ ਕਰਕੇ ਕੰਗ ਖਫਾ ਹੋ ਕੇ ਆਪ ਵਿੱਚ ਸ਼ਾਮਲ ਹੋਏ ਸਨ।
Former Minister Kang Returned Home Joined The Party Under The Leadership Of All Hind Congress President Kharge
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)