ਸਾਬਕਾ ਉਪ ਪ੍ਰਧਾਨ ਮੰਤਰੀ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਵਿਗੜੀ, ਏਮਸ ’ਚ ਭਰਤੀ

27/06/2024 | Public Times Bureau | National

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਦੇਰ ਰਾਤ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਸ) ’ਚ ਦਾਖ਼ਲ ਕਰਵਾਇਆ ਗਿਆ ਹੈ। ਏਮਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਭਾਜਪਾ ਆਗੂ ਅਡਵਾਨੀ ਨੂੰ ਰਾਤ 10.28 ਵਜੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਯੂਰਿਨ ਇਨਫੈਕਸ਼ਨ ਨਾਲ ਸਬੰਧਤ ਪਰੇਸ਼ਾਨੀ ਹੈ। ਇਸ ਕਾਰਨ ਯੂਰੋਲਾਜੀ ਵਿਭਾਗ ਦੇ ਪ੍ਰੋਫੈਸਰ ਡਾ. ਅਮਲੇਸ਼ ਸੇਠ ਦੀ ਅਗਵਾਈ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Former Deputy Prime Minister Lal Krishna Advani s Health Deteriorated Admitted To Aiims


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App