ਜੰਮੂ-ਕਸ਼ਮੀਰ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਬਾਰਾਮੂਲਾ 'ਚ 4.9 ਤੀਬਰਤਾ ਮਾਪੀ ਗਈ। ਭੂਚਾਲ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਪੁਣਛ ਤੋਂ ਵੀ ਧਰਤੀ ਹਿੱਲਣ ਦੀ ਖ਼ਬਰ ਹੈ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
Earthquake Shocks Felt In Jammu And Kashmir The Magnitude Of The Earthquake Was 4 9
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)