ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਦੇ ਕੋਲ ਇੱਕ ਸ਼ੱਕੀ ਬੈਗ ਮਿਲਿਆ ਹੈ। ਇਹ ਸ਼ੱਕੀ ਬੈਗ ਉਸੇ ਥਾਂ ਤੋਂ ਮਿਲਿਆ ਹੈ, ਜਿੱਥੇ ਸਿਖਿਆਰਥੀ ਡਾਕਟਰਾਂ ਦੇ ਕਤਲ ਨੂੰ ਲੈ ਕੇ ਡਾਕਟਰਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ। ਡੌਗ ਸਕੁਐਡ ਟੀਮ ਮੌਕੇ 'ਤੇ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ।ਜ਼ਿਕਰਯੋਗ ਕਿ 9 ਅਗਸਤ ਦੀ ਅੱਧੀ ਰਾਤ ਨੂੰ ਸਿਖਿਆਰਥੀ ਡਾਕਟਰ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਡਾਕਟਰਾਂ ਦੀ ਸੁਰੱਖਿਆ ਲਈ ਅਤੇ ਮ੍ਰਿਤਕ ਸਿਖਿਆਰਥੀ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਡਾਕਟਰਾਂ ਵਿੱਚ ਰੋਸ ਹੈ।
Suspicious Bag Found At Protest Site In Rg Kar Medical College Atmosphere Of Panic Among Protestors
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)