ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਿੰਦੀ ਸਿਨੇਮਾ ਦੇ ਉੱਘੇ ਕਲਾਕਾਰ ਅਨੁਪਮ ਖੇਰ ਦੀਆਂ ਤਸਵੀਰਾਂ ਨੋਟਾਂ ਉੱਤੇ ਮਹਾਤਮਾ ਗਾਂਧੀ ਦੀ ਬਜਾਏ ਛਪੀਆਂ ਪਾਈਆਂ ਗਈਆਂ। ਅਹਿਮਦਾਬਾਦ ਪੁਲਿਸ ਨੇ ਅਜਿਹੇ 500 ਰੁਪਏ ਦੇ ਹਜ਼ਾਰਾਂ ਨੋਟ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਕੁੱਲ ਰਕਮ 1 ਕਰੋੜ 60 ਲੱਖ ਰੁਪਏ ਦੱਸੀ ਜਾਂਦੀ ਹੈ। ਇੰਨਾ ਹੀ ਨਹੀਂ ਨੋਟ 'ਤੇ 'ਰਿਜ਼ਰਵ ਬੈਂਕ ਆਫ ਇੰਡੀਆ' ਦੀ ਥਾਂ 'ਰਜ਼ੋਲ ਬੈਂਕ ਆਫ ਇੰਡੀਆ' ਲਿਖਿਆ ਹੋਇਆ ਹੈ। ਇਨ੍ਹਾਂ ਨਕਲੀ ਨੋਟਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੁਣ ਖੁਦ ਅਨੁਪਮ ਖੇਰ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਆਪਣੇ ਪ੍ਰਿੰਟ ਕੀਤੇ ਨੋਟ ਦੀ ਫੋਟੋ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤੀ ਹੈ
Anupam Kher s Picture Was Printed On The Notes And The Businessman Was Cheated Of One And A Half Crores
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)