ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ 51,000 ਨਵੀਆਂ ਭਰਤੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ "ਨੌਜਵਾਨ ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਦੇ ਹਨ। ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਮਿਲੇ ਹਨ। ਮੈਂ ਉਹਨਾਂ ਨੂੰ ਇਸ ਅੰਮ੍ਰਿਤ ਕਾਲ ਵਿੱਚ ਭਾਰਤ ਦੇ ਲੋਕਾਂ ਦਾ ‘ਅੰਮ੍ਰਿਤ ਰਕਸ਼ਕ’ ਆਖਦਾ ਹਾਂ।"
Pm Narendra Modi Distributed 51 000 Appointment Letters Under ruzgar Mela
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)