ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।