ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ਰੂ ਹੋ ਗਿਆ ਹੈ। ਇਸ ਸਬੰਧੀ ਸ਼ਰੋਮਣੀ ਅਕਾਲੀ ਦਲ (ਬਾਦਲ) ਦੇ ਪਰਧਾਨ ਸਖਬੀਰ ਬਾਦਲ ਨੇ ਪਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸਖਬੀਰ ਨੇ ਕਿਹਾ ਕਿ ਬਿੱਲ ਤੇ ਪਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ ਅਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੇ ਸਬੰਧਤ ਜਿਹਨਾਂ ਦੇ ਹਿੱਤ ਪਰਭਾਵਤ ਹੰਦੇ ਹਨ, ਉਹਨਾਂ ਨਾਲ ਰਾਇ ਮਸ਼ਵਰਾ ਕੀਤਾ ਜਾਵੇ। ਉਨਹਾਂ ਨੇ ਬਿੱਲ ਨੂੰ ਜਆਇੰਟ ਪਾਰਲੀਮੈਂਟ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਕਿਹਾ ਹੈ। ਜਿੱਥੇ ਹਰ ਤਰਹਾਂ ਦੇ ਇਤਰਾਜ਼ ਸਣੇ ਅਤੇ ਹੱਲ ਕੀਤੇ ਜਾ ਸਕਣ। ਕੇਂਦਰ ਸਰਕਾਰ ਦੇ ਖੇਤੀ ਸਧਾਰ ਕਾਨੂੰਨਾਂ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਕਿਸਾਨ ਯੂਨੀਅਨਾਂ ਨੇ ਇਸ ਵਿਰੱਧ ਵੱਡਾ ਅੰਦੋਲਨ ਕੀਤਾ ਸੀ। ਜੋ 378 ਦਿਨ ਚੱਲਿਆ। ਇਸ ਤੋਂ ਬਾਅਦ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣਾ ਪਿਆ। ਕਿਸਾਨ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਖਦਸ਼ਾ ਪਰਗਟਾਉਂਦੇ ਰਹੇ ਹਨ। ਸਿੰਘੂ ਬਾਰਡਰ ਤੇ ਕਿਸਾਨ ਅੰਦੋਲਨ ਨੂੰ ਖਤਮ ਕਰਦੇ ਹੋ ਵੀ ਕੇਂਦਰ ਅਤੇ ਸੰਯਕਤ ਕਿਸਾਨ ਮੋਰਚਾ (ੱਸ. ਕੇ. ੱਮ.) ਵਿਚਕਾਰ ਇਹ ਸਹਿਮਤੀ ਬਣੀ ਸੀ ਕਿ ਕਿਸਾਨਾਂ ਨੂੰ ਪਰਭਾਵਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਦੀਆਂ ਵਿਵਸਥਾਵਾਂ ਤੇ ਸੰਯਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਨੂੰ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ।
sukhbir badal wrote a letter to the prime minister regarding the centres electricity amendment bill
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)