ਪੇਂਡੂ ਸਿਹਤ ਮਿਸਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਰਪ ਜਾਰੀ ਕਰਨ ਨੂੰ ਪਰਵਾਨਗੀ- ਹਰਪਾਲ ਸਿੰਘ ਚੀਮਾ

19/08/2022 | The public times | punjab

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸਨ ਅਤੇ ਕੌਮੀ ਸਹਿਰੀ ਸਿਹਤ ਮਿਸਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰਪ ਜਾਰੀ ਕਰਨ ਦੀ ਪਰਵਾਨਗੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੌਮੀ ਪੇਂਡੂ ਸਿਹਤ ਮਿਸਨ ਤਹਿਤ 668.50 ਲੱਖ ਰਪ ਅਤੇ ਕੌਮੀ ਸਹਿਰੀ ਸਿਹਤ ਮਿਸਨ ਲਈ 452.50 ਲੱਖ ਰਪ ਜਾਰੀ ਕਰਨ ਲਈ ਮਨਜੂਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਰੀ ਅਤੇ ਪੇਂਡੂ ਸਿਹਤ ਢਾਂਚੇ ਨੂੰ ਨਿਰੰਤਰ ਗਤੀ ਨਾਲ ਵਿਕਸਤ ਕਰਨ ਲਈ ਵਚਨਬੱਧ ਹੈ। ਸ. ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਸੂਬੇ ਦੇ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 4731.34 ਕਰੋੜ ਰਪ ਦੇ ਕੱਲ ਬਜਟ ਵਿੱਚੋਂ ਇਸ ਨੇ ਪਹਿਲੇ 5 ਮਹੀਨਿਆਂ ਦੌਰਾਨ ਹੀ 1262.22 ਕਰੋੜ ਰਪ ਦਾ ਫੰਡ ਜਾਰੀ ਕੀਤਾ ਹੈ। ਉਨਾਂ ਕਿਹਾ ਕਿ ਸਾਡਾ ਮਿਸਨ ਰਾਜ ਦੇ ਸਿਹਤ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਰੋਤਾਂ ਦੀ ਸਮਾਂਬੱਧ ਢੰਗ ਨਾਲ ਸਰਵੋਤਮ ਵਰਤੋਂ ਕਰਨਾ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਲਈ ਰੱਖੇ ਕੱਲ ਬਜਟ ਦਾ 40.42 ਪਰਤੀਸਤ ਵੀ ਜਾਰੀ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗ ਹਨ ਜਿੱਥੇ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮਫਤ ਦਿੱਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ ਹਰ ਕੋਨੇ ਵਿੱਚ ਅਜਿਹੇ ਕਲੀਨਿਕ ਸਥਾਪਤ ਕੀਤੇ ਜਾਣਗੇ।

approval to release 11 21 crore rupees to health department under rural health mission harpal singh cheema


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App