ਵਿਜੀਲੈਂਸ ਨੇ 25 ਗਜਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਕੀਤਾ ਗਰਿਫਤਾਰ

22/08/2022 | The public times | punjab

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿੱਚ ਆਉਣ ਦੇ ਪੰਜ ਮਹੀਨਿਆਂ ਵਿੱਚ ਹੀ ਮੱਖ ਮੰਤਰੀ ਭਗਵੰਤ ਮਾਨ ਦੀ ਭਰਿਸ਼ਟਾਚਾਰ ਵਿਰੱਧ ਲੜਾਈ ਨੂੰ ਬੇਮਿਸਾਲ ਸਫਲਤਾ ਮਿਲੀ ਹੈ। ਇੱਕ ਅਧਿਕਾਰੀ ਵੱਲੋਂ ਜਾਣਕਾਰੀ ਸਾਂੀ ਕਰਦਿਆਂ ਦੱਸਿਆ ਗਿਆ ਕਿ ਵਿਜੀਲੈਂਸ ਬਿਊਰੋ ਨੇ 25 ਗਜਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਪਰਾਪਤ ਕਰਨ ਦੇ ਦੋਸ਼ਾਂ ਵਿੱਚ ਗਰਿਫਤਾਰ ਕੀਤਾ ਹੈ। ਗਰਿਫਤਾਰ ਕੀਤੇ ਗ ਲੋਕਾਂ ਵਿੱਚ ਆਪ ਦੀ ਮੌਜੂਦਾ ਸਰਕਾਰ ਦੇ ਮੰਤਰੀ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਪਰਮੱਖ ਮੰਤਰੀ ਸਮੇਤ ਇੱਕ ਅਧਿਕਾਰੀ, ਇੱਕ ਅਧਿਕਾਰੀ ਅਤੇ 50 ਤੋਂ ਵੱਧ ਪਲਿਸ ਕਰਮੀ ਸ਼ਾਮਲ ਹਨ। ਮਾਨ ਸਰਕਾਰ ਆਪ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਰਿਸ਼ਟਾਚਾਰ ਦੇ ਦੋਸ਼ਾਂ ਚ ਬਰਖਾਸਤ ਕਰਨ ਅਤੇ ਗਰਿਫਤਾਰ ਕਰਨ ਤੋਂ ਲੈ ਕੇ ਭਰਿਸਟਾਚਾਰ ਦੇ ਇਕ ਮਾਮਲੇ ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈ..ੱਸ. ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਸੇਵਾ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗਰਿਫਤਾਰ ਕਰਨ ਸਮੇਤ ਕਈ ਹੋਰ ਵੱਡੇ ਵੱਡੇ ਮਗਰਮੱਛਾਂ ਤੇ ਸ਼ਿਕੰਜਾ ਕੱਸਦੀ ਨਜ਼ਰ ਆਈ।

vigilance arrested 135 government officials including 25 gazetted officers


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App