ਮ.ਵੀ.ਆਈ. ਜਲੰਧਰ ਅਤੇ ਪਰਾਈਵੇਟ ਜੰਟ ਨੂੰ ਗਰਿਫ਼ਤਾਰ ਕਰਕੇ 12.50 ਲੱਖ ਰਪ ਰਿਸ਼ਵਤ ਕੀਤੀ ਬਰਾਮਦ

24/08/2022 | The public times | punjab

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਰਿਸ਼ਟਾਚਾਰ ਵਿਰੱਧ ਵਿੱਢੀ ਮਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਅਤੇ ਇੱਕ ਪਰਾਈਵੇਟ ਜੰਟ ਰਾਮਪਾਲ ਉਰਫ਼ ਰਾਧੇ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰਪ ਬਰਾਮਦ ਕੀਤੇ ਗ ਹਨ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਕ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ..) ਦਫਤਰਾਂ ਵਿੱਚ ਬੇਨਿਯਮੀਆਂ ਅਤੇ ਭਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਮਿਲਣ ਉਪਰੰਤ ਬਿਊਰੋ ਨੇ ਅੱਜ ਸੂਬੇ ਵਿੱਚ ਸੱਤ ਜ਼ਿਲਹਿਆਂ ਅੰਮਰਿਤਸਰ, ਗਰਦਾਸਪਰ, ਫਿਰੋਜ਼ਪਰ, ਫਰੀਦਕੋਟ, ਮਾਨਸਾ, ਜਲੰਧਰ ਅਤੇ ਹਸ਼ਿਆਰਪਰ ਦੇ ਮ.ਵੀ.ਆਈ. ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਮ.ਵੀ.ਆਈ. ਅਤੇ ਸਬੰਧਤ ਆਰ.ਟੀ.. ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਰਿਕਾਰਡਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਆਰ.ਟੀ.. ਦਫ਼ਤਰ ਸੰਗਰੂਰ ਵਿੱਚ ਵਾਹਨ ਫਿਟਨੈਸ ਸਰਟੀਫਿਕੇਟ ਘਟਾਲੇ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿੱਚ ਦੋ ਅਧਿਕਾਰੀਆਂ ਅਤੇ ਇੱਕ ਜੰਟ ਨੂੰ ਗਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਰ.ਟੀ.., ਮ.ਵੀ.ਆਈ., ਕਲਰਕਾਂ ਅਤੇ ਪਰਾਈਵੇਟ ਜੰਟਾਂ ਵਿਰੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਫਆਈਆਰ ਦਰਜ ਕੀਤੀ ਗਈ ਹੈ। ਬਲਾਰੇ ਨੇ ਅੱਗੇ ਦੱਸਿਆ ਕਿ ਮ.ਵੀ.ਆਈ. ਦਫ਼ਤਰ, ਜਲੰਧਰ ਵਿਚ ਕੰਮ ਕਰਦੇ ਇੱਕ ਜੰਟ ਨੂੰ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਪੱਛਗਿੱਛ ਦੌਰਾਨ ਉਸ ਕੋਲੋਂ 12.5 ਲੱਖ ਰਪ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਫਆਈਆਰ ਨੰਬਰ 14 ਮਿਤੀ 23-8-2022 ਨੂੰ ਆਈ.ਪੀ.ਸੀ. ਦੀ ਧਾਰਾ 120 ਬੀ ਅਤੇ 420 ਅਤੇ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7- ਅਧੀਨ ਨਰੇਸ਼ ਕਲੇਰ, ਮ.ਵੀ.ਆਈ., ਜਲੰਧਰ ਅਤੇ ਉਸ ਦੇ ਦਫ਼ਤਰ ਤੋਂ ਕੰਮ ਕਰ ਰਹੇ 10 ਪਰਾਈਵੇਟ ਜੰਟਾਂ ਵਿਰੱਧ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਮ.ਵੀ.ਆਈ. ਕਲੇਰ ਅਤੇ ਜੰਟ ਰਾਮਪਾਲ ਉਰਫ ਰਾਧੇ ਨੂੰ ਵੀ ਗਰਿਫ਼ਤਾਰ ਕੀਤਾ ਗਿਆ ਹੈ। ਉਨਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ਤੇ ਚੱਲਣ ਲਈ ਆਰਟੀ ਦਫ਼ਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਦਾ ਦਸਤਾਵੇਜ਼ਾਂ ਸਮੇਤ ਮ.ਵੀ.ਆਈ. ਵੱਲੋਂ ਉਨਹਾਂ ਦੇ ਦਫ਼ਤਰ ਵਿੱਚ ਖਦ ਨਿਰੀਖਣ ਕਰਨਾ ਜ਼ਰੂਰੀ ਹੈ। ਉਨਹਾਂ ਅੱਗੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਵੱਖ-ਵੱਖ ਜ਼ਿਲਹਿਆਂ ਵਿੱਚ ਅਧਿਕਾਰੀ ਜੰਟਾਂ ਅਤੇ ਵਿਚੋਲਿਆਂ ਦੀ ਮਿਲੀਭਗਤ ਨਾਲ ਵਾਹਨਾਂ ਦੇ ਮਾਡਲ ਦੇ ਆਧਾਰ ਤੇ ਪਰਤੀ ਵਾਹਨ ਭਾਰੀ ਰਿਸ਼ਵਤ ਦੇ ਬਦਲੇ ਵਾਹਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰ ਰਹੇ ਹਨ। ਇਸ ਤਰਹਾਂ ਕ ਆਰ.ਟੀ.ਜ਼ ਅਤੇ ਮ.ਵੀ.ਆਈਜ਼ ਵੱਲੋਂ ਖਦ ਨਿਰੀਖਣ ਕੀਤੇ ਬਿਨਾਂ ਸਿਰਫ਼ ਦਸਤਾਵੇਜ਼ਾਂ ਦੇ ਆਧਾਰ ਤੇ ਹੀ ਫਿਜ਼ੀਕਲ ਜਾਂਚ ਕਰਕੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਜਿਨਹਾਂ ਨੂੰ ਮੌਕੇ ਤੇ ਨਿਰੀਖਣ ਲਈ ਨਿਰਧਾਰਿਤ ਥਾਂ ਤੇ ਲਿਆਉਣਾ ਜ਼ਰੂਰੀ ਹੰਦਾ ਹੈ। ਉਨਹਾਂ ਦੱਸਿਆ ਕਿ ਇਨਹਾਂ ਸੂਬਾ ਪੱਧਰੀ ਨਿਰੀਖਣਾਂ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਕਾਨੂੰਨ ਅਨਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

mvi jalandhar and the private agent were arrested and 12 50 lakh rupees were recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App