ਕੇਰਲ, ਤਾਮਿਲਨਾਡੂ ਅਤੇ ਹਰਿਆਣਾ ਵਿਚ ਟੋਮੈਟੋ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹਿਮਾਚਲ ਸਰਕਾਰ ਵੀ ਅਲਰਟ ਮੋਡ ਤੇ ਆ ਗਈ ਹੈ। ਕੇਂਦਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸੀਮਓਜ਼ ਨੂੰ ਇੱਕ ਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਉਨਹਾਂ ਨੂੰ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਲੋਕਾਂ ਨੂੰ ਇਸ ਬਿਮਾਰੀ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਨੇ ਟੋਮੈਟੋ ਫਲੂ ਨਾਲ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇੱਕ ਦੂਜੇ ਨਾਲ ਹੱਥ ਮਿਲਾਉਣ ਅਤੇ ਗਲੇ ਮਿਲਣ ਨਾਲ ਇਸ ਦੇ ਫੈਲਣ ਦਾ ਖਤਰਾ ਵਧ ਗਿਆ ਹੈ। ਇਸਦੇ ਮੱਖ ਲੱਛਣਾਂ ਵਿੱਚ ਡੀਹਾਈਡਰੇਸ਼ਨ, ਚਮੜੀ ਦੇ ਧੱਫੜ, ਚਮੜੀ ਦੀ ਜਲਣ ਜਾਂ ਖਜਲੀ ਸ਼ਾਮਲ ਹਨ। ਇਸ ਵਾਇਰਸ ਦਾ ਕਿਸੇ ਹੋਰ ਵਾਇਰਸ ਨਾਲ ਕੋਈ ਸਬੰਧ ਨਹੀਂ ਹੈ।
threat of tomato flu spread alert in himachal advisory issued by health department
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)