ਕੈਪਟਨ ਅਮਰਿੰਦਰ ਨੇ ਕਿਹਾ, ਕਾਂਗਰਸ ਦੀ ਇਨਹੀਂ ਤਬਾਹੀ ਹੋ ਚੱਕੀ ਹੈ ਕਿ ਹਣ ਕੋਈ ਵਾਪਸੀ ਨਹੀਂ

27/08/2022 | The public times | punjab

ਸਾਬਕਾ ਮੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪਰਬੰਧ ਅਧੀਨ ਕਾਂਗਰਸ ਪਾਰਟੀ ਦੀ ਇਨਹੀਂ ਮਾੜੀ ਹਾਲਤ ਹੋ ਚੱਕੀ ਹੈ ਕਿ ਕੋਈ ਵਾਪਸੀ ਹਣ ਮਮਕਿਨ ਨਹੀਂ ਲਗਦੀ। ਸਾਬਕਾ ਮੱਖ ਮੰਤਰੀ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਅੱਜ ਟਿੱਪਣੀ ਕੀਤੀ, “ਜਦੋਂ ਤਸੀਂ ਗਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ਵਿੱਚ ਨਹੀਂ ਰੱਖ ਸਕਦੇ ਜਿਨਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ, ਤਾਂ ਤਹਾਡੇ ਕੰਮਕਾਜ ਅਤੇ ਤਹਾਡੇ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ਵਿੱਚ ਕ ਬੇਹੱਦ ਜਿਆਦਾ ਗਲਤ ਹੈ। ਕ ਨੇਤਾਵਾਂ ਦੇ ਦਾਅਵਿਆਂ ਤੇ ਸਵਾਲ ਉਠਾਉਂਦੇ ਹੋ ਕੈਪਟਨ ਅਮਰਿੰਦਰ ਨੇ ਕਿਹਾ, ਪਾਰਟੀ ਨੇ ਆਜ਼ਾਦ ਨੂੰ ਇੰਨਾ ਕ ਦਿੱਤਾ ਹੈ, ਇਹ ਇਕ ਪਰਸਪਰ ਪਰਕਿਰਿਆ ਹੈ। “ਪਾਰਟੀ ਕਈ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ, ਉਹਨਾ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਇੱਕਲੇ ਇਕ ਆਦਮੀ ਦਾ ਰਾਜ ਨਹੀਂ ਹੋ ਸਕਦਾ। ਸਰੀ ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ, “ਇਹ ਕ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ਰੂ ਕਰ ਦਿੱਤੀ ਹੈ, ਉਹਨਾਂ ਨੇ ਕਿਹਾ ਕਿ ਕਿਸ ਤਰਹਾਂ ਸਮੇਂ-ਸਮੇਂ ਤੇ ਇੰਨੇ ਤੂਫਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਦੇ ਨਾਲ ਖੜੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕ ਕਾਂਗਰਸੀ ਆਗੂਆਂ ਵੱਲੋਂ ਸਰੀ ਆਜ਼ਾਦ ਖ਼ਿਲਾਫ਼ ਦਿੱਤੇ ਭੈੜੇ ਬਿਆਨਾਂ ਦੀ ਨਿਖੇਧੀ ਕੀਤੀ। “ਉਨਹਾਂ ਦੇ ਵਿਰੱਧ ਬੇਬਨਿਆਦ ਦੋਸ਼ ਲਗਾਉਣ ਦੀ ਬਜਾ, ਤਹਾਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਕਿ ਪਾਰਟੀ ਦਾ ਇਹ ਹਾਲ ਕਿਉਂ ਹੋ ਰਿਹਾ ਹੈ, ਉਹਨਾ ਨੇ ਦਿਖਾਵੇ ਦੇ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਲਾਹ ਦਿੱਤੀ।

captain amarinder said congress has been destroyed so much that there is no going back now


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App