ਅੱਖਾਂ ਦਾਨ ਕਰੋ ਅਤੇ ਦਨੀਆ ਨੂੰ ਦੇਖਣ ਵਿੱਚ ਕਿਸੇ ਦੀ ਮਦਦ ਕਰੋ: ਚੇਤਨ ਸਿੰਘ ਜੌੜਾਮਾਜਰਾ

30/08/2022 | The public times | punjab

ਪੰਜਾਬ ਦੇ ਮੱਖ ਮੰਤਰੀ ਸਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਂਡ ਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾਂ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇੇ ਹੋ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਸ..ਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਂਡ ਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ। ਉਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬਾਉਣ, ਰੈਸਕਿਊ ਕਰਨ, ਫਾਇਰ ਕਟਸ, ਸਟੇਟ ਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਵੇਗੀ। ਸਰੀ ਨਿੱਜਰ ਅਨਸਾਰ ਇਹ ਟਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ- ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

donate eyes and help someone see the world chetan singh jaudamajra


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App