ਚੰਡੀਗੜ, 12 ਨਵੰਬਰ: ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੱਕਰਵਾਰ ਨੂੰ ਪੰਜਾਬ ਕੇਸਰੀ ਦੇ ਬਿਊਰੋ ਮਖੀ ਅਸ਼ਵਨੀ ਕਮਾਰ ਦੀ ਮਾਤਾ ਸ਼ਰੀਮਤੀ ਸਸ਼ੀਲਾ ਦੇਵੀ (69) ਦੇ ਦੇਹਾਂਤ ਤੇ ਡੂੰਘੇ ਦੱਖ ਦਾ ਪਰਗਟਾਵਾ ਕੀਤਾ ਹੈ। ਉਨਾਂ ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਆਖਰੀ ਸਾਂਹ ਲਿਆ। ਉਹ ਆਪਣੇ ਪਿੱਛੇ ਦੋ ਪੱਤਰ ਅਤੇ ਇਕ ਧੀ ਛੱਡ ਗ ਹਨ। ਦਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼ਰੀਮਤੀ ਸਸ਼ੀਲਾ ਦੇਵੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹਤ ਦੱਖ ਹੋਇਆ ਜੋ ਆਪਣੇ ਪਰਿਵਾਰ ਲਈ ਪਰੇਰਨਾ ਦਾ ਸਰੋਤ ਸਨ। ਮੱਖ ਮੰਤਰੀ ਨੇ ਅਕਾਲ ਪਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
the chief minister expressed his condolences on the demise of punjab kesari bureau chief sushila devi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)