ਪਰਾਲੀ ਦੇ ਪਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂੀ ਵੱਡੀ ਪਹਿਲ

16/09/2022 | The public times | punjab

ੋਨੇ ਦੀ ਪਰਾਲੀ ਦੇ ਪਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਕੜ ਵਿੱਚ ਪਾਇਲਟ ਪਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਪਰੈਸ ਬਿਆਨ ਰਾਹੀਂ ਜਾਣਕਾਰੀ ਸਾਂੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ। ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪਰਦੂਸ਼ਣ ਲਈ ਰੋਕਣ ਲਈ ਇਸ ਦੇ ਪਰਬੰਧਨ ਸਬੰਧੀ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾ ਨਾਲ ਵੀ ਮਲਾਕਾਤ ਕੀਤੀ। ਇਹ ਪਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ੋਨੇ ਦੀ ਪਰਾਲੀ ਤੋਂ ਹੋਣ ਵਾਲੇ ਪਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪਰਚਾਰ ਮਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮਹੱਈਆ ਕਰਵਾਉਣਾ ਸ਼ਾਮਲ ਹੈ। ਕਲਦੀਪ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਪਣਾ ਗ ਰਖ ਦੀ ਵੀ ਨਿੰਦਾ ਕੀਤੀ ਜਿਨਾਂ ਕਿਸਾਨਾਂ ਨੂੰ ਪਰਾਲੀ ਦੇ ਪਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ ਮਆਵਜਾਂ ਜਾ ਵਿੱਤੀ ਸਹਾਇਤਾ ਕਰਨ ਦੀ ਮੰਗ ਨੂੰ ਠਕਰਾ ਦਿੱਤੀ ਹੈ। ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪਰਦੂਸ਼ਨ ਰੋਕਣ ਲਈ ਆਪਣੇ ਪੱਧਰ ਤੇ ਹਰ ਹੀਲਾ ਵਸੀਲਾ ਵਰਤੇਗੀ। ਉਨਾਂ ਕਿਹਾ ਕਿ ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ਤੇ ਮਹੱਈਆ ਕਰਵਾ ਜਾਣਗੇ। ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮਹਿੰਮਾਂ ਚਲਾਈਆਂ ਜਾਣਗੀਆਂ। ਸ. ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪਰਦੂਸਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮਕਤ ਸਾਫ ਸਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ। ਮੀਟਿੰਗ ਵਿੱਚ ਵਧੀਕ ਮੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਡਾ. ਲਵਲੀਨ ਸਕਲਾ, ਡਾ.ਸਨੀਲ ਪਾਬੀ, ਡਾ.ਕੇ.ਅੰਨਾਪੂਰਨਾ ਤੇ ਵਿਵੇਕ ਕਮਾਰ ਤਿਪਾਠੀ ਵੀ ਹਾਜਰ ਸਨ।

a joint big initiative of punjab and delhi government in straw management


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App