ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਰਿਸ਼ਟਾਚਾਰ ਵਿਰੱਧ ਵਿੱਢੀ ਮਹਿੰਮ ਦੌਰਾਨ ਅੱਜ ਸੇਵਾਮਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰਪ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ਤੇ ਗਰਿਫ਼ਤਾਰ ਕੀਤਾ ਗਿਆ ਹੈ। ਉਨਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰਪ ਲ ਹਨ। ਵਿਜੀਲੈਂਸ ਬਿਊਰੋ ਵੱਲੋਂ ਉਸਦੀ ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ੀ ਪਾ ਜਾਣ ਤੇ ਮਲਜ਼ਮ ਪਟਵਾਰੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸਨੂੰ ਗਰਿਫਤਾਰ ਕਰ ਹੈ। ਉਨਹਾਂ ਦੱਸਿਆ ਕਿ ਮਲਜ਼ਮ ਖ਼ਿਲਾਫ਼ ਭਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿਖੇ ਮਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
mal patwari arrested by vigilance bureau on charges of taking rs 13000 bribe
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)