ਅਰਸ਼ਦੀਪ ਸਿੰਘ ਦੇ ਬੈਂਕ ਖਾਤੇ ਵਿੱਚ ਆਈਸਆਈ ਦੇ ਕਾਰਕਨਾਂ ਵੱਲੋਂ ਪੈਸੇ ਜਮਹਾਂ ਕਰਵਾ ਜਾ ਰਹੇ ਸਨ। ਉਸ ਨੂੰ ਉਸ ਦੇ ਬੈਂਕ ਖਾਤੇ ਦੀ ਜਾਣਕਾਰੀ ਦੇ ਆਧਾਰ ਤੇ ਹੀ ਗਰਿਫਤਾਰ ਕੀਤਾ ਗਿਆ ਹੈ। ਦਬਈ, ਅਮਰੀਕਾ, ਫਿਲੀਪੀਨਜ਼, ਇਟਲੀ ਅਤੇ ਅਮਰੀਕਾ ਵਿੱਚ ਵਸਦੇ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਆਈਸਆਈ ਲਈ ਟੈਰਰ ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਲਈ ਕੰਮ ਕਰਨ ਵਾਲੇ ਸਲੀਪਰ ਸੈੱਲਾਂ ਰਾਹੀਂ ਮਲਜ਼ਮਾਂ ਨੂੰ ਟੈਰਰ ਫੰਡਿੰਗ ਕੀਤੀ ਜਾ ਰਹੀ ਸੀ। ਸਸਓਸੀ ਨੇ ਮਲਜ਼ਮਾਂ ਤੋਂ ਪੱਛਗਿੱਛ ਕਰਨ ਲਈ ਅਦਾਲਤ ਤੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਅਗਲੀ ਤਫਤੀਸ਼ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਅਰਸ਼ਦੀਪ ਸਿੰਘ ਦੇ ਖਾਤੇ ਚ ਹਣ ਤੱਕ ਕੱਲ ਕਿੰਨੀ ਫੰਡਿੰਗ ਹੋਈ ਹੈ ਅਤੇ ਇਹ ਪੈਸਾ ਕਿੱਥੇ ਅਤੇ ਕਿਸ ਮਕਸਦ ਲਈ ਵਰਤਿਆ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਲਜ਼ਮ ਲੰਬੇ ਸਮੇਂ ਤੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ। ਟੈਰਰ ਫੰਡਿੰਗ ਦੇ ਦੋਸ਼ ਵਿੱਚ ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਗਰਿਫਤਾਰ ਕੀਤਾ ਗਿਆ ਹੈ। ਮਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜਹ, ਸੰਗਰੂਰ ਵਜੋਂ ਹੋਈ ਹੈ, ਜੋ ਕਿ ਪੀਯੂ ਤੋਂ ਮ.. ਮਲਜ਼ਮ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਗਪਤ ਸੂਚਨਾ ਤੇ ਚੰਡੀਗੜਹ ਤੋਂ ਗਰਿਫ਼ਤਾਰ ਕੀਤਾ ਹੈ। ਸਸਓਸੀ ਨੇ ਜਾਂਚ ਵਿੱਚ ਪਾਇਆ ਹੈ ਕਿ ਮਲਜ਼ਮ ਅਰਸ਼ਦੀਪ ਸਿੰਘ ਗੈਂਗਸਟਰ ਲਖਬੀਰ ਲੰਡਾ ਅਤੇ ਗੋਲਡੀ ਬਰਾੜ ਦਾ ਸਾਥੀ ਹੈ, ਜੋ ਕਿ ਲਾਰੈਂਸ ਗੈਂਗ ਦਾ ਮੈਂਬਰ ਹੈ। ਮਲਜ਼ਮ ਦਾ ਨੈੱਟਵਰਕ ਹੋਰ ਕਿੰਨੇ ਲੋਕਾਂ ਨਾਲ ਜੜਿਆ ਹੋਇਆ ਹੈ ਅਤੇ ਉਹ ਕਿਹੜੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ, ਫਿਲਹਾਲ ਜਾਂਚ ਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
pu student arrested in terror funding case tar is connected with isi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)