ਭਰਿਸ਼ਟਾਚਾਰ ਵਿਰੋਧੀ ਮਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭਲੱਥ, ਜ਼ਿਲਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (.ਸ.ਆਈ.) ਲਖਵਿੰਦਰ ਸਿੰਘ (899- ਕਪੂਰਥਲਾ) ਨੂੰ 5,000 ਰਪ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਮੱਖ ਮੰਤਰੀ ਦੀ ਭਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ .ਸ.ਆਈ. ਨੂੰ ਗਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਆਕਾਲਾ, ਭਲੱਥ ਨੇ ਦੋਸ਼ ਲਗਾਇਆ ਹੈ ਕਿ ਉਕਤ ਪਲਿਸ ਮਲਾਜ਼ਮ ਨੇ ਉਸਦੇ ਲੜਕੇ ਬਾਰੇ ਪਲਿਸ ਸਟੇਸ਼ਨ ਵਿਖੇ ਦਰਜ ਸ਼ਿਕਾਇਤ ਤੇ ਕਾਰਵਾਈ ਕਰਨ ਬਦਲੇ 5,000 ਰਪ ਰਿਸ਼ਵਤ ਦੀ ਲਈ ਹੈ। ਉਹ ਇਸ ਮਾਮਲੇ ਵਿੱਚ ਫ.ਆਈ.ਆਰ. ਦਰਜ ਕਰਨ ਲਈ ਰਿਸ਼ਵਤ ਵਜੋਂ ਹੋਰ ਪੈਸੇ ਮੰਗ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ। ਬਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾ ਗ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾ ਜਾਣ ਉਪਰੰਤ ਉਕਤ ਪਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ .ਸ.ਆਈ ਨੂੰ ਗਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
asi under the charge of accepting a bribe of 5000 rupees by the vigilance bureau arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)