ਪੰਜਾਬੀ ਸਿੰਗਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਚ ਹੋਇਆ ਬੰਦ

20/12/2022 | The public times | punjab

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨਹਾਂ ਦਾ ਅਕਾਊਂਟ ਖੋਲਹਣ ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ਚ ਭਾਰਤ ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਚ ਬੰਦ ਕਰ ਦਿੱਤਾ ਗਿਆ ਸੀ। ਹਣ ਇਕ ਵਾਰ ਫਿਰ ਉਨਹਾਂ ਦਾ ਟਵਿੱਟਰ ਅਕਾਊਂਟ ਭਾਰਤ ਚ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਪੰਜਾਬ ਚ ਬੀਤੇ ਦਿਨ ਪੰਜਾਬੀ ਸਿੰਗਰ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰ ਵੀ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਸੀ। ਇਸ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਇਨਹਾਂ ਸਾਰੇ ਸਿੰਗਰਾਂ ਨੇ ਪੰਜਾਬ ਦੇ ਕਿਸਾਨਾਂ ਦਾ ਖੱਲ ਕੇ ਸਮਰਥਨ ਕੀਤਾ ਸੀ। ਜਿਸ ਦੇ ਚਲਦਿਆਂ ਹਣ ਇਹ ਕੇਂਦਰ ਸਰਕਾਰ ਦੇ ਨਿਸ਼ਾਨੇ ਤੇ ਆ ਗ ਹਨ।

twitter account of punjabi singer jazzy b has been closed in india


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App