ਕਰੈਸ਼ ਹੈਲੀਕਾਪਟਰ ਚ ਸੀਡੀਸ ਬਿਪਿਨ ਰਾਵਤ ਤੇ ਪਤਨੀ ਵੀ ਸੀ ਸਵਾਰ

08/12/2021 | The public times | punjab

ਤਾਮਿਲਨਾਡੂ ਦੇ ਊਟੀ ਚ ਕਰੈਸ਼ ਹੋ ਹੈਲੀਕਾਪਟਰ ਵਿੱਚ ਸੀਡੀਸ ਬਿਪਿਨ ਰਾਵਤ, ਉਨਹਾਂ ਦਾ ਸਟਾਫ ਤੇ ਕ ਪਰਿਵਾਰਕ ਮੈਂਬਰ ਸਵਾਰ ਸਨ। ਇਸ ਦੀ ਪਸ਼ਟੀ ਭਾਰਤੀ ਹਵਾਈ ਫੌਜ ਨੇ ਕੀਤੀ ਹੈ। ਖਬਰ ਜੰਸੀ ਮਤਾਬਕ ਤਾਮਿਲਨਾਡੂ ਦੇ ਕੂਨੂਰ ਚ ਫੌਜ ਦਾ Mi-17 ਹੈਲੀਕਾਪਟਰ ਹਾਦਸਾਗਰਸਤ ਹੋ ਗਿਆ ਹੈ, ਜਿਸ ਵਿੱਚ CDS ਬਿਪਿਨ ਰਾਵਤ ਤੇ ਉਨਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੱਲ 14 ਲੋਕ ਸਵਾਰ ਸਨ। ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ਰੂ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਹਾਦਸਾਗਰਸਤ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ ਤੇ ਟਵੀਟ ਕਰਕੇ ਪਸ਼ਟੀ ਕੀਤੀ ਹੈ ਕਿ ਜਨਰਲ ਰਾਵਤ ਇਸ ਹੈਲੀਕਾਪਟਰ ਚ ਸਵਾਰ ਸਨ। ਇਸ ਮਾਮਲੇ ਦੀ ਜਾਂਚ ਦੇ ਹਕਮ ਦੇ ਦਿੱਤੇ ਗ ਹਨ। ਹਾਦਸੇ ਤੋਂ ਬਾਅਦ ਹੈਲੀਕਾਪਟਰ ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ ਤੇ ਪਹੰਚ ਗ ਤੇ ਮਦਦ ਕਰਨੀ ਸ਼ਰੂ ਕਰ ਦਿੱਤੀ। ਹਵਾਈ ਸੈਨਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਘਟਨਾ ਸਥਾਨ ਤੇ ਪਹੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਨਰਲ ਰਾਵਤ ਤੋਂ ਇਲਾਵਾ ਹੈਲੀਕਾਪਟਰ ਚ ਸਵਾਰ ਲੋਕਾਂ ਚ ਮਧਲਿਕਾ ਰਾਵਤ, ਬਰਿਗੇਡੀਅਰ ਲਸ ਲਿਡਰ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਗਰਸੇਵਕ ਸਿੰਘ, ਜਤਿੰਦਰ ਕਮਾਰ, ਵਿਵੇਕ ਕਮਾਰ, ਬੀ ਸਾਈਂ ਤੇਜਾ ਤੇ ਹੌਲਦਾਰ ਸਤਪਾਲ ਸ਼ਾਮਲ ਸਨ। Mi-17 ਹੈਲੀਕਾਪਟਰਾਂ ਦੀ ਵਰਤੋਂ ਆਵਾਜਾਈ ਲਈ ਕੀਤੀ ਜਾਂਦੀ ਹੈ। ਜ਼ਿਆਦਾਤਰ ਫੌਜੀ ਅਧਿਕਾਰੀ ਇਸ ਹੈਲੀਕਾਪਟਰ ਦੀ ਵਰਤੋਂ ਕਰਦੇ ਹਨ।

cds bipin rawat and his wife were also aboard the crashed helicopter


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App