ੱਨਆਰਆਈ ਮਾਮਲਿਆਂ ਦੇ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ NRI ਦੇ ਮਸਲਿਆਂ ਨੂੰ ਜਲਦ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਧਾਲੀਵਾਰ ਗਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜਬਲੀ ਕਨਵੈਨਸ਼ਨ ਸੈਂਟਰ ਵਿਚ ਹੋ 5ਵੇਂ ੱਨਆਰਆਈ ਮਿਲਣੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨਹਾਂ ਕਿਹਾ ਕਿ ਸੂਬਾ ਸਰਕਾਰ ਨੇ ੱਨਆਰਆਈ ਦੀਆਂ ਸ਼ਿਕਾਇਤਾਂ ਦੇ ਤਰੰਤ ਨਿਪਟਾਰੇ ਲਈ ਪਰਤੀਬੱਧ ਹੈ। ਸਰਕਾਰ ਦੀ ਇਸ ਕੋਸ਼ਿਸ਼ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਥੇ NRI ਨੂੰ ਭਵਿੱਖ ਵਿਚ ਕਿਸੇ ਤਰਹਾਂ ਦੀ ਕੋਈ ਮਸ਼ਕਲ ਸਹਿਣ ਨਹੀਂ ਕਰਨੀ ਪਵੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਨਾਲ ਸਬੰਧਤ ਮੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰੇਗੀ। ਪਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ਰੂ ਕੀਤੀ ਜਾਵੇਗੀ, ਜਿਸ ਨਾਲ ਉਨਹਾਂ ਦੀ ਕੀਮਤੀ ਊਰਜਾ, ਸਮੇਂ ਤੇ ਪੈਸਾ ਬਚਾਇਆ ਜਾ ਸਕੇ। ੱਨਆਰਆਈ ਨੂੰ ਸੂਬੇ ਦੀ ਤਰੱਕੀ ਵਿਚ ਸਰਗਰਮ ਹਿੱਸੇਦਾਰ ਬਣਾਇਆ ਜਾਵੇਗਾ। ਉਨਹਾਂ NRI ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਵੀ ਪਰਸ਼ੰਸਾ ਕੀਤੀ। ਜ਼ਿਲਹਿਆਂ ਵਿਚ ਨੋਡਲ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ੱਨਆਰਆਈ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਜਲਦ ਨਿਪਟਾਉਣਗੇ। ਇਸ ਦੌਰਾਨ ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਨ ਸਵਰਨ ਸਿੰਘ ਧੰਨ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੋਂਗ ਹਾਜ਼ਰ ਸਨ।
migrant punjabis will not suffer punjab government has released whatsapp number for nri
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)