ਪੰਜਾਬ ਸਰਕਾਰ ਵਲੋਂ ਇੰਮੀਗਰੇਸ਼ਨ ਕੰਪਨੀ ਦਾ ਲਾਇਸੈਂਸ ਰੱਦ
ਪੰਜਾਬ ਟਰੈਵਲ ਪਰੋਫੈਸ਼ਨਲ ਰੈਗੂਲਸ਼ਨ ਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋ ਵਧੀਕ ਜ਼ਿਲਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਚਾਹਲ ਇੰਮੀਗਰੇਸ਼ਨ ਕਸਪਰਟ ਸਰਵਿਸਸ ਪਰਾਈਵੇਟ ਲਿਮਟਿਡ, ਸ.ਸੀ.ਫ. ਨੰ: 128, ਦੂਜੀ ਮੰਜਿਲ, ਫੇਜ਼ 7 ਸ..ਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤਰੰਤ ਪਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲਹਾ ਮੈਜਿਸਟਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਚਾਹਲ ਇੰਮੀਗਰੇਸ਼ਨ ਕਸਪਰਟ ਸਰਵਿਸਸ ਪਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ।
ਉਨਹਾਂ ਦੱਸਿਆ ਕਿ ਕੰਪਨੀ ਦੀ ਦਫਤਰੀ ਜਗਹਾਂ ਦੇ ਮਾਲਕ ਨਛੱਤਰ ਸਿੰਘ ਪੱਤਰ ਸੱਜਣ ਸਿੰਘ ਵੱਲੋਂ ਪੇਸ਼ ਕੀਤੀ ਗਈ ਦਰਖਾਸਤ ਮਤਾਬਿਕ ਕੰਪਨੀ ਦਾ ਦਫਤਰ ਲਗਾਤਾਰ ਬੰਦ ਰਹਿਣ, ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਹਾਜਰ ਪੇਸ਼ ਨਾ ਹੋਣ ਕਾਰਨ ਪੰਜਾਬ ਟਰੈਵਲ ਪਰੋਫੈਸ਼ਨਲ ਰੈਗੂਲੇਸ਼ਨ ਕਟ-2012 ਦੇ ਸੈਕਸ਼ਨ 6(1)(e) ਦੀ ਉਲੰਘਣਾ ਕਰਨ ਤੇ ਪੰਜਾਬ ਟਰੈਵਲ ਪਰੋਫੈਸ਼ਨਲ ਰੈਗੂਲੇਸ਼ਨ ਕਟ ਦੇ ਸੈਕਸ਼ਨ-6(1) (g) ਦੇ ਉਪਬੰਧਾਂ ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟਰੈਵਲ ਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਮੈਸਰਜ਼ ਚਾਹਲ ਇੰਮੀਗਰੇਸ਼ਨ ਕਸਪਰਟ ਸਰਵਿਸਸ ਪਰਾਈਵੇਟ ਲਿਮਟਿਡ ਦਾ ਲਾਇਸੰਸ ਰੱਦ ਕੀਤਾ ਗਿਆ ਹੈ।
ਉਨਹਾਂ ਕਿਹਾ ਕਿ ਕਟ- ਰੂਲਜ਼ ਮਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੱਦ ਜਾਂ ਇਸਦੀ ਕੰਪਨੀ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਮੈਸਰਜ਼ ਚਾਹਲ ਇੰਮੀਗਰੇਸ਼ਨ ਕਸਪਰਟ ਸਰਵਿਸਸ ਪਰਾਈਵੇਟ ਲਿਮਟਿਡ ਕੰਪਨੀ ਦੇ ਡਾਇਰੈਕਟਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।




