ਯੂਪੀ ਦੇ ਆਗਰਾ ਵਿੱਚ ਅੱਜ ਵੀਰਵਾਰ ਸਵੇਰੇ ਧਰਮਸ਼ਾਲਾ ਦੇ ਬੇਸਮੈਂਟ ਵਿੱਚ ਖਦਾਈ ਦੌਰਾਨ 4 ਘਰ ਢਹਿ ਗ। ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ। 2 ਲੋਕਾਂ ਨੂੰ ਬਚਾਉਣ ਤੋਂ ਬਾਅਦ ਉਨਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਲਬੇ ਚ 3 ਲੋਕਾਂ ਦੇ ਦੱਬੇ ਹੋਣ ਦੀ ਸੂਚਨਾ ਸੀ। ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਹਾਲਾਂਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ।ਆਗਰਾ ਵਿੱਚ ਹੋ ਇੱਸ ਹਾਦਸੇ ਤੋਂ ਬਾਅਦ ਸੀਮ ਯੋਗੀ ਆਦਿਤਿਆਨਾਥ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੂੰ ਮੌਕੇ ਤੇ ਪੱਜਣ ਦੇ ਨਿਰਦੇਸ਼ ਦਿੱਤੇ ਗ ਹਨ। ਪਲਿਸ ਅਤੇ ਪਰਸ਼ਾਸਨ ਦੀਆਂ ਟੀਮਾਂ ਮੌਕੇ ਤੇ ਪਹੰਚ ਗਈਆਂ ਹਨ। ਹਣ ਤੱਕ 2 ਲੋਕਾਂ ਨੂੰ ਬਚਾ ਲਿਆ ਗਿਆ ਹੈ। ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗ ਹਨ। ਸਾਹਮਣੇ ਆ ਰਿਹਾ ਹੈ ਕਿ ਇਹ ਘਟਨਾ ਖਦਾਈ ਕਾਰਨ ਵਾਪਰੀ ਹੈ। ਇਹ ਹਾਦਸਾ ਧਰਮਸ਼ਾਲਾ ਵਿੱਚ ਚੱਲ ਰਹੇ ਨਿਰਮਾਣ ਕਾਰਜ ਕਾਰਨ ਵਾਪਰਿਆ।