ਸਕੂਲ ਦੀ ਪਰਿੰਸੀਪਲ ਵਲੋਂ ਕੀਤੀ ਗਈ ਚੋਰੀ, ਤਲਾਸ਼ੀ ਲਈ ਤਾ ਆਪਣੇ ਆਪ ਨੂੰ ਦੱਸਿਆ ਮਾਨਸਿਕ ਤੌਰ ਤੇ ਪਰੇਸ਼ਾਨ

01/02/2023 | The public times | punjab

ਜਲੰਧਰ ਦੇ ਮਾਡਲ ਟਾਊਨ ਚ ਦਕਾਨਦਾਰ ਨੇ ਇਕ ਔਰਤ ਨੂੰ ਸਾਮਾਨ ਚੋਰੀ ਕਰਦੇ ਫੜ ਲਿਆ। ਫੜੀ ਗਈ ਔਰਤ ਇਕ ਪਰਾਈਵੇਟ ਸਕੂਲ ਦੀ ਪਰਿੰਸੀਪਲ ਦੱਸੀ ਜਾ ਰਹੀ ਹੈ। ਇਹ ਔਰਤ ਮਾਡਲ ਟਾਊਨ ਮਾਰਕੀਟ ਸਥਿਤ ਜੈਨ ਸੰਨਜ਼ ਵਿਖੇ ਖਰੀਦਦਾਰੀ ਕਰਨ ਆਈ ਸੀ। ਉਸ ਨੇ ਦਕਾਨ ਤੋਂ ਸਾਮਾਨ ਚੱਕ ਕੇ ਆਪਣੇ ਪਾ ਹੋ ਹੋ ਓਵਰਕੋਟ ਵਿੱਚ ਲਕਾ ਲਿਆ। ਮਹਿਲਾ ਦੀ ਇਹ ਹਰਕਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਜਦੋਂ ਉਹ ਦਕਾਨ ਤੋਂ ਬਾਹਰ ਨਿਕਲਣ ਲੱਗੀ ਤਾਂ ਦਕਾਨਦਾਰ ਨੇ ਔਰਤ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਔਰਤ ਦੇ ਓਵਰਕੋਟ ਵਿੱਚ ਛਪਾਇਆ ਹੋਇਆ ਸਾਮਾਨ ਬਰਾਮਦ ਕਰ ਲਿਆ ਗਿਆ। ਫੜੇ ਜਾਣ ਤੋਂ ਬਾਅਦ ਵੀ ਔਰਤ ਇਹ ਮੰਨਣ ਨੂੰ ਤਿਆਰ ਨਹੀਂ ਸੀ ਕਿ ਚੋਰੀ ਉਸ ਨੇ ਕੀਤੀ ਹੈ। ਸਗੋਂ ਤਲਾਸ਼ੀ ਲੈਣ ਤੇ ਉਸ ਨੇ ਉਥੇ ਹੀ ਹੰਗਾਮਾ ਸ਼ਰੂ ਕਰ ਦਿੱਤਾ। ਮਾਡਲ ਟਾਊਨ ਦੀ ਮਾਰਕੀਟ ਵਿੱਚ ਹੋ ਹਾਈਵੋਲਟੇਜ ਡਰਾਮੇ ਤੋਂ ਬਾਅਦ ਪਲੀਸ ਤਾਂ ਉੱਥੇ ਪੱਜੀ ਪਰ ਔਰਤ ਪਲੀਸ ਦਾ ਸਾਥ ਦੇਣ ਲਈ ਤਿਆਰ ਨਹੀਂ ਹੋਈ। ਕਿਸੇ ਤਰਹਾਂ ਪਲਸ ਔਰਤ ਨੂੰ ਥਾਣੇ ਲੈ ਗਈ। ਥਾਣੇ ਜਾ ਕੇ ਔਰਤ ਨੇ ਦੱਸਿਆ ਕਿ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਸੀ। ਜਿਸ ਤੋਂ ਬਾਅਦ ਔਰਤ ਨੇ ਥਾਣੇ ਜਾ ਕੇ ਸਭ ਦੇ ਸਾਹਮਣੇ ਆਪਣੇ ਕੀਤੇ ਦੀ ਮਆਫੀ ਮੰਗੀ।

the theft by the principal of the school when searched he told himself that he was mentally disturbed


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App