ਵਿਆਹ ਦੇ ਬੰਧਨ ਚ ਬੱਝੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਦਾ ਵਿਆਹ ਉਨ੍ਹਾਂ ਨੇ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਚ ਕਿਰਨਦੀਪ ਕੌਰ ਨਾਲ ਲਾਵਾਂ ਲਈਆਂ ਬੇਹੱਦ ਸਾਦੇ ਢੰਗ ਨਾਲ ਹੋਇਆ ਵਿਆਹ,