ਫਿਰੋਜ਼ਪੁਰ ਵਿਚ ਅੱਜ ਤੜਕਸਾਰ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਫਿਰੋਜ਼ਪੁਰ ਦੇ ਨੇੜੇ ਪਿੰਡ ਖਾਈ ਫੈਮੇ ਕੇ ਵਿਚ ਭਿਆਨਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਧਿਆਪਕਾਂ ਦੀ ਟ੍ਰੈਕਸ ਗੱਡੀ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਅਧਿਆਪਕਾਂ ਤੇ ਚਾਲਕ ਦੀ ਮੌਤ ਹੋ ਗਈ। ਚਾਰ ਅਧਿਆਪਕ ਗੰਭੀਰ ਜ਼ਖਮੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Terrible Accident In Ferozepur A Car Full Of Teachers Collided With A Bus 3 Died On The Spot
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)