ਦੇਸ਼ ਦੇ ਹਰੇਕ ਬੈਂਕ ਲਈ ਹੁਣ 2000 ਰੁਪਏ ਦੇ ਨੋਟ ਬਦਲਣ ਲਈ ਕੋਈ ਸ਼ਨਾਖਤੀ ਕਾਰਡ ਜਾ ਆਈ ਡੀ ਪਰੂਫ ਦੀ ਲੋੜ ਨਹੀਂ ਰਹੀ। ਦਿੱਲੀ ਹਾਈ ਕੋਰਟ ਨੇ ਬਿਨਾਂ ਕਿਸੇ ਪਛਾਣ ਸਬੂਤ ਦੇ 2000 ਰੁਪਏ ਦੇ ਨੋਟ ਬਦਲਣ ਦੇ ਰਿਜ਼ਰਵ ਬੈਂਕ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਵਕੀਲ ਅਸ਼ਵਨੀ ਉਪਾਧਿਆਏ ਨੇ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਦੇ ਬਿਨਾਂ ਦਸਤਾਵੇਜ਼ਾਂ ਦੇ ਨੋਟ ਬਦਲਣ ਦੇ ਆਦੇਸ਼ ਦੇ ਖਿਲਾਫ ਦਿੱਲੀ ਹਾਈਕੋਰਟ ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਕਾਰਨ ਕਈ ਬੈਂਕ ਬਿਨਾਂ ਕਿਸੇ ਪਛਾਣ ਸਬੂਤ ਦੇ 2000 ਰੁਪਏ ਦੇ ਨੋਟ ਬਦਲਣ ਤੋਂ ਇਨਕਾਰ ਕਰ ਰਹੇ ਸਨ।
Rs 2000 Notes Can Be Exchanged Without Id Proof Delhi High Court Ruled
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)