ਜਲੰਧਰ ਦੇ ਫਿਲੌਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਕਿ ਇਕ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਇਕ ਜ਼ਿਮੀਂਦਾਰ ਦੇ ਵਲੋਂ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਜਨਤਕ ਹੋਇਆ ਹੈ। ਦਸਿਆ ਜਾ ਰਿਹਾ ਹੈ ਕਿ ਫਿਲ਼ੌਰ ਦੇ ਇਕ ਜ਼ਿਮੀਂਦਾਰ ਦੇ ਨਾਲ ਕਿਸੇ ਪ੍ਰਵਾਸੀ ਮਜ਼ਦੂਰ ਦੇ ਵਲੋਂ ਠਗੀ ਮਾਰੀ ਗਈ। ਜਿਸ ਨੇ ਠੱਗੀ ਮਾਰੀ ਹੈ ਉਹ ਆਪ ਤਾਂ ਮੌਕੇ ਤੋਂ ਫਰਾਰ ਹੋ ਗਿਆ ਪਰ ਜ਼ਿਮੀਂਦਾਰ ਨੇ ਉਸਦੇ ਸਾਥੀ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਬੇਰਹਿਮੀ ਨਾਲ ਬੰਨ੍ਹ ਕੇ ਕੁੱਟਿਆ। ਜਿਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਉਕਤ ਕਥਿਤ ਦੋਸ਼ੀ ਜ਼ਿਮੀਂਦਾਰ ਉਤੇ ਪਰਚਾ ਦਰਜ ਕਰ ਲਿਆ ਹੈ।
In Jalandhar A Minor Migrant Worker Was Tortured And Brutally Beaten By Hanging His Trunk From A Tree
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)