ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ਆਮ ਆਦਮੀ ਪਾਰਟੀ ਚ ਹੋਈਆਂ ਸ਼ਾਮਲ

ਚੰਡੀਗੜ੍ਹ, 17 ਅਗਸਤ: ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ਆਪ ਵਿੱਚ ਸ਼ਾਮਲ ਹੋਗਈਆਂ। ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ ਹੂ ) ਪੰਜਾਬ ਦੇਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ),
ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ਆਪ ਵਿੱਚ ਸ਼ਾਮਲ ਹੋਗਏ।
ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਵਿਧਾਇਕ ਤਰੁਨਰੁਪ੍ਰੀਤ ਸਿੰਘ ਸੌਂਧ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸਕੱਤਰ ਅਮਨਦੀਪ ਸਿੰਘ ਮੋਹੀ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ ਅਤੇ ਜ਼ਿਲ੍ਹਾ ਲੁਧਿਆਣਾ ਦੇਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਵੀ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਹਾਜ਼ਰ ਸਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜੋਲੋਕ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹੁੰ ਹਨ ਉਹ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋਰਹੇਹਨ। ਅਸੀਂ ਮਿਲ ਕੇਪੰਜਾਬ ਦੇਲੋਕਾਂ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਆਗੂ ਆਪਣੇ ਖੇਤਰ ਵਿੱਚ ਬਹੁਤਹੁ ਕਾਮਯਾਬ ਹਨ ਅਤੇ ਉਨ੍ਹਾਂ ਦੇਸਮਾਜ ਭਲਾਈ ਦੇਤਜ਼ਰਬੇਦਾ ਪਾਰਟੀ ਨੂੰ ਵੀ ਫਾਇਦਾ ਹੋਵੇਗ




