ਬਲਾਕ ਨੂਰਪੁਰਬੇਦੀ ਦੇ ਨਜ਼ਦੀਕੀ ਪਿੰਡ ਕਰਤਾਰਪੁਰ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਕਾਂਗਰਸ ਪਾਰਟੀ ਦੀ ਬਲਾਕ ਸਮੰਤੀ ਮੈਂਬਰ ਭੋਲੀ ਦੇਵੀ ਦੇ ਘਰ ਗੋਲ਼ੀਆਂ ਚਲਾਈਆਂ ਗਈਆਂ। ਇਸ ਘਟਨਾ 'ਚ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਦੀ ਮੌਤ ਹੋ ਗਈ ਜਦੋਂਕਿ ਇਨ੍ਹਾਂ ਦਾ ਮੁੰਡਾ ਸੰਜੂ ਚੇਚੀ ਪੀਜੀਆਈ 'ਚ ਸੀਰੀਅਸ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਹਮਲਾਵਰ ਗ੍ਰਿਫਤਾਰ ਕਰ ਲਏ ਗਏ ਹਨ।ਮੌਕੇ 'ਤੇ ਪਹੁੰਚੀ ਪੁਲਿਸ ਨੇ ਗੋਲੀਕਾਂਡ ਦੇ ਮਾਮਲੇ ‘ਚ ਪੁਲਿਸ ਵਲੋਂ ਕੀਤੀ ਐਫਆਈਆਰ ਤੇ ਲੋਕਾਂ ਵਲੋਂ ਮਾਮਲਾ ਪੁਰਾਣੀ ਰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ।
Singer Shubh Promoted The Pshots Fired In Rupnagar Death Of Husband And Sister in law Of Block Committee Member Son s Condition Is Seriousunjab Map During The London Concert
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)