5 ਜਨਵਰੀ ਚ ਨਹੀਂ ਹੋਣ ਦਿੱਤੀ ਜਾਵੇਗੀ ਮੋਦੀ ਦੀ ਰੈਲੀ - ਕਿਸਾਨ ਜਥੇਬੰਦੀਆਂ
ਕਿਸਾਨ-ਮਜ਼ਦੂਰ ਜਥੇਬੰਦੀ 5 ਜਨਵਰੀ ਨੂੰ ਫਿਰੋਜ਼ਪਰ ਚ ਪਰਸਤਾਵਿਤ ਪਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨਹੀਂ ਹੋਣ ਦੇਵੇਗੀ। ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੂਬਾ ਕਮੇਟੀ ਦੇ ਮੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪਰ ਯਾਦੀ ਭਵਨ ਵਿਖੇ ਸ਼ੱਕਰਵਾਰ ਸ਼ਾਮ ਨੂੰ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਰੀ ਪਰੈਸ ਬਿਆਨ ਵਿਚ ਕਹੀ।




