ਨਗਰ ਕੌਂਸਲ ਬਰਨਾਲਾ ਦੇ ਇੰਸਪੈਕਟਰ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਦੇ ਇੰਸਪੈਕਟਰ ਗੁਰਮੇਲ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਰਛਪਾਲ ਸਿੰਘ ਵਾਸੀ ਹੰਡਿਆਇਆ ਦੀ ਸ਼ਿਕਾਇਤ ’ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਇੰਸਪੈਕਟਰ ਹਰਬਖਸ਼ ਸਿੰਘ 31 ਮਾਰਚ ਨੂੰ ਸੇਵਾਮੁਕਤ ਹੋਣ ਜਾ ਰਹੇ ਸਨ ਤੇ ਸੇਵਾ ਮੁਕਤੀ ਪਾਰਟੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
The Inspector Of Municipal Council Barnala Was Caught Taking Bribes And Was Supposed To Retire On March 31
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)