ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥

01/04/2024 | Public Times Bureau | DARBAR SAHIB

ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥   ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥  ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

Sorat h Ninth Mehl In This World I Have Not Found Any True Friend


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App