ਪਿੰਡ ਠੱਠੀ ਭਾਈ ਨੇੜੇ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਬੂਟਾ ਸਿੰਘ ਵਾਸੀ ਪਿੰਡ ਠੱਠੀ ਭਾਈ ਵਜੋਂ ਹੋਈ ਹੈ। ਮ੍ਰਿਤਕ ਦੋ ਧੀਆਂ ਦਾ ਪਿਤਾ ਸੀ। ਹਰ ਰੋਜ਼ ਦੀ ਤਰ੍ਹਾਂ ਉਹ ਸਵੇਰੇ ਆਪਣੀ ਵਰਨਾ ਕਾਰ 'ਚ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ। ਅਚਾਨਕ ਸੜਕ 'ਤੇ ਆਏ ਇਕ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਹਾਦਸਾ ਵਾਪਰ ਗਿਆ।
A Policeman On His Way To Duty Died In An Accident The Car Crashed Into A Tree Due To A Stray Animal Coming In Front Of Him
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)