ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਭਲਕੇ ਵੀਰਵਾਰ ਨੂੰ ਪੰਜਾਬ ਚੋਣ ਪ੍ਰਚਾਰ (Election Campaigning) ਕਰਨ ਆਉਣਗੇ। ਜਾਣਕਾਰੀ ਅਨੁਸਾਰ ਕੇਜਰੀਵਾਲ ਅੰਮ੍ਰਿਤਸਰ ਵਿਖੇ ਰੋਡ ਸ਼ੋਅ (Road Show) ਕਰਨਗੇ ਤੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨਤਮਸਤਕ ਹੋਣਗੇ।
ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਅੰਮ੍ਰਿਤਸਰ 'ਚ ਕਰਨਗੇ ਰੋਡ ਸ਼ੋਅ





