ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਾਦੀਆਂ 'ਚ ਰੈਲੀ ਨੂੰ ਕਰਨਗੇ ਸੰਬੋਧਨ :ਜਗਰੂਪ ਸੇਖਵਾਂ

15/05/2024 | Public Times Bureau | panjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 16 ਮਈ ਵੀਰਵਾਰ ਨੂੰ ਕਾਦੀਆਂ ਵਿੱਚ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਣਗੇ। ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਵਿੱਚ ਅੱਜ ਰੱਖੀ ਪ੍ਰੈਸ ਕਾਨਫ਼ਰੰਸ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਦੀਆਂ ਸਥਿਤ ਆਈ ਟੀ ਆਈ ਵਿੱਚ ਦਸ ਵਜੇ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਕਲ ਸ਼ਾਂਮ ਨੂੰ ਮੁੱਖ ਮੰਤਰੀ ਮਾਨ ਦਾ ਰੋਡ ਸ਼ੋ ਵੀ ਹੋਵੇਗਾ। ਜਗਰੂਪ ਸੇਖਵਾਂ ਨੇ ਕਿਹਾ ਕਿ ਭਾਜਪਾ ਆਗੂ ਸਵਰਨ ਸਲਾਰਿਆ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਗੁਰਦਾਸਪੁਰ ਹਲਕੇ ਨੂੰ ਹੋਰ ਮਜ਼ਬੂਤੀ ਮਿਲੀ ਹੈ।

Chief Minister Bhagwant Mann Will Address The Rally In Kadi On Thursday Jagrup Sekhwan


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App