ਕਾਂਗਰਸ ਨੂੰ ਲੱਗਾ ਝਟਕਾ, ਚੰਡੀਗੜ੍ਹ 'ਚ ਸਾਬਕਾ ਮੇਅਰ ਤੇ ਸੀਨੀਅਰ ਆਗੂ ਸੁਭਾਸ਼ ਚਾਵਲਾ BJP 'ਚ ਸ਼ਾਮਲ

15/05/2024 | Public Times Bureau | panjab

ਲੋਕ ਸਭਾ ਚੋਣਾਂ (Lok Sabha Election 2024) ਦੌਰਾਨ ਚੰਡੀਗੜ੍ਹ 'ਚ ਕਾਂਗਰਸ (Congress) ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਸੁਭਾਸ਼ ਚਾਵਲਾ (Subhash Chawla) BJP 'ਚ ਸ਼ਾਮਲ ਹੋ ਗਏ ਹਨ। ਸੁਭਾਸ਼ ਕੱਲ੍ਹ ਤਕ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਲਈ ਚੋਣ ਪ੍ਰਚਾਰ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਸੁਭਾਸ਼ ਚਾਵਲਾ ਦੋ ਵਾਰ ਚੰਡੀਗੜ੍ਹ ਦੇ ਮੇਅਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਤੇ AICC ਦੇ ਮੈਂਬਰ ਵੀ ਰਹਿ ਚੁੱਕੇ ਹਨ।

Congress Got A Blow Former Mayor And Senior Leader In Chandigarh Subhash Chawla Joined Bjp


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App