ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਅਨੁਸੂਚਿਤ ਜਾਤੀ ਨਾਲ ਸੰਬੰਧਤ ਨਹੀਂ, ਚੋਣ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ

15/05/2024 | Public Times Bureau | panjab

ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਨਾ ਹੋਣ ਸਬੰਧੀ ਚੋਣ ਕਮਿਸ਼ਨ ਤੇ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਰਾਖਵਾਂਕਰਨ ਚੋਰ ਪਕੜੋ ਮੋਰਚਾ ਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਅਨਮੋਲ ਮਰਾਸੀ ਜਾਤੀ ਨਾਲ ਸਬੰਧਤ ਹੈ ਤੇ ਇਹ ਜਾਤ ਗਜ਼ਟ ਅਨੁਸਾਰ ਬੀਸੀ ਸ਼੍ਰੇਣੀ 'ਚ ਆਉਂਦੀ ਹੈ।

Candidate From Faridkot Karamjit Anmol Does Not Belong To Scheduled Caste Complaint Reached To Election Commission


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App