ਅੰਮ੍ਰਿਤਸਰ ਦੀ ਪੁਲਿਸ ਵਲੋਂ ਲੋਕਸਭਾ ਦੀਆ ਚੋਣਾਂ ਨੂੰ ਲੈਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਦਿਹਾਤੀ ਦੇ ਥਾਣਾ ਘਰਿੰਡਾ ਪੁਲਿਸ ਵੱਲੋਂ ਹਵਾਲਾ ਰੈਕਟ ਦਾ ਪਰਦਾਫਾਸ਼ 19 ਲੱਖ 26,800 ਰੁਪਏ ਹਵਾਲਾ ਦੀ ਰਕਮ ਅਤੇ ਇੱਕ ਨੋਟ ਕਾਊਂਟਿੰਗ ਮਸ਼ੀਨ ਸਮੇਤ ਇੱਕ ਕਾਬੂ ਪਹਿਲਾਂ ਦਰਜ ਕੀਤੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮਿਲੀ ਸਫਲਤਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨਿਕ ਪੁੱਤਰ ਅਸ਼ੋਕ ਕੁਮਾਰ ਵਾਸੀਆਂ ਅੰਮ੍ਰਿਤਸਰ ਵਜੋਂ ਹੋਈ ਕਾਬੂ ਕੀਤੇ ਗਏ ਮਾਨਿਕ ਕੋਲੋਂ ਕੀਤੀ ਜਾ ਰਹੀ ਸਖਤੀ ਨਾਲ ਪੁਸ਼ਕਿਸ਼ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹਵਾਲਾ ਰੈਕਟ ਜਰੀਏ ਬਣਾਈ ਗਈ ਪ੍ਰੋਪਰਟੀ ਨੂੰ ਵੀ ਆਈਡੈਂਟੀਫਾਈ ਕੀਤਾ ਜਾ ਰਿਹਾ ਜੇਕਰ ਕੋਈ ਵੀ ਸਬੂਤ ਸਾਹਮਣੇ ਆਉਂਦਾ ਤਾਂ ਪ੍ਰੋਪਰਟੀ ਫਰੀਜ਼ ਕੀਤੀ ਜਾਵੇਗੀ
Amritsar Police Seized Rs 19 Lakh 26 800 And Seized The Note Counting Machine
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)