ਗਰਮੀ ਦੀਆਂ ਛੁੱਟੀਆਂ ਦੌਰਾਨ 21 ਤਰੀਕ ਨੂੰ ਖੁੱਲੇ 10 ਸਕੂਲਾਂ ਉਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਤੁਰਤ ਨੋਟਿਸ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਸਕੂਲਾਂ ਦੀ ਲਿਸਟ ਵੀ ਜਾਰੀ ਕੀਤੀ ਹੈ। ਜਾਰੀ ਕੀਤੇ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਸ਼ਿਕਇਤ ਮਿਲਣ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਤੁਰਤ ਬੰਦ ਕਰਵਾ ਦਿੱਤਾ ਗਿਆ ਹੈ।
ਛੁੱਟੀਆਂ ਦੌਰਾਨ ਖੁੱਲ੍ਹੇ ਇਨ੍ਹਾਂ 10 ਸਕੂਲਾਂ ਉਤੇ ਕਾਰਵਾਈ, ਵੇਖੋ ਲਿਸਟ...





